BREAKING : ਪਿਓ-ਪੁੱਤਰ ਨੇ ਸਾਈਡ ਨਾ ਦੇਣ 'ਤੇ ਸਕੂਲ ਵੈਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ

Thursday, Nov 21, 2024 - 12:31 PM (IST)

ਹਰਿਆਣਾ - ਸਿਰਸਾ ਦੇ ਰਾਣੀਆ ਇਲਾਕੇ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਪਿਓ-ਪੁੱਤਰ ਵਲੋਂ ਸਕੂਲ ਵੈਨ 'ਤੇ ਤਾਬੜਤੋੜ ਗੋਲੀਆਂ ਚੱਲਾ ਦਿੱਤੀਆਂ ਗਈਆਂ। ਟਰੈਕਟਰ ਨੂੰ ਸਾਈਡ ਨਾ ਦੇਣ 'ਤੇ ਪਿਓ-ਪੁੱਤਰ ਵਲੋਂ ਇਹ ਫਾਇਰਿੰਗ ਕੀਤੀ ਗਈ ਹੈ। ਰਾਊਂਡ ਫਾਇਰਿੰਗ ਦੌਰਾਨ 1 ਬੱਚੇ ਸਣੇ 4 ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ 7 ਜ਼ਿਲ੍ਹਿਆਂ 'ਚ 3 ਦਿਨ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ

ਫਾਇਰਿੰਗ ਦੇ ਇਸ ਮਾਮਲੇ ਵਿਚ ਪੁਲਸ ਨੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇ ਪਿਓ-ਪੁੱਤਰ ਟਰੈਕਟਰ ਅਤੇ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ, ਜਿਸ ਦੌਰਾਨ ਉਹਨਾਂ ਨੇ ਸਕੂਲ ਫੈਨ 'ਤੇ ਫਾਇਰਿੰਗ ਕੀਤੀ।

ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News