ਇਸ ਵਿਭਾਗ 'ਚ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

05/28/2020 10:06:58 AM

ਨਵੀਂ ਦਿੱਲੀ-ਆਸਾਮ ਦੀ ਸੂਬਾ ਪੱਧਰੀ ਪੁਲਸ ਭਰਤੀ ਬੋਰਡ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 1081

ਆਖਰੀ ਤਾਰੀਕ- 25 ਜੂਨ, 2020

ਅਹੁਦਿਆਂ ਦਾ ਵੇਰਵਾ- ਜੰਗਲਾਤ ਗਾਰਡ, ਸਟੈਨੋਗ੍ਰਾਫਰ, ਨਿਰੀਖਕ, ਕਾਰਪੇਂਟਰ ਅਤੇ ਡਰਾਈਵਰ ਆਦਿ। 

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 21 ਤੋਂ 38 ਸਾਲ ਤੱਕ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://slprbassam.in/ ਪੜ੍ਹੋ।


Iqbalkaur

Content Editor

Related News