ਸਮ੍ਰਿਤੀ ਇਰਾਨੀ ਨੇ ਕੀਤਾ ਰਾਹੁਲ ਗਾਂਧੀ 'ਤੇ ਪਲਟਵਾਰ
Sunday, Jul 16, 2023 - 04:45 PM (IST)

ਨਵੀਂ ਦਿੱਲੀ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਰਾਹੁਲ ਗਾਂਧੀ ’ਤੇ ਪਲਟਵਾਰ ਕਰਦੇ ਹੋਏ ਟਵੀਟ ਕੀਤਾ, ‘‘ਇਕ ਵਿਅਕਤੀ ਜੋ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਅੰਤਰਰਾਸ਼ਟਰੀ ਦਖ਼ਲ-ਅੰਦਾਜ਼ੀ ਚਾਹੁੰਦਾ ਹੈ, ਇਕ ਨਿਰਾਸ਼ ਵੰਸ਼ਵਾਦੀ ਨੇਤਾ ਜੋ ‘ਮੇਕ ਇਨ ਇੰਡੀਆ’ ਨੂੰ ਬਦਨਾਮ ਕਰਦਾ ਹੈ।
ਇਹ ਵੀ ਪੜ੍ਹੋ- ਲਕਸ਼ਯ ਸੇਨ ਅਮਰੀਕੀ ਓਪਨ ਤੋਂ ਬਾਹਰ, ਸੈਮੀਫਾਈਨਲ 'ਚ ਫੇਂਗ ਤੋਂ ਹਾਰੇ
ਜਦੋਂ ਸਾਡੇ ਪ੍ਰਧਾਨ ਮੰਤਰੀ ਨੂੰ ਰਾਸ਼ਟਰੀ ਸਨਮਾਨ ਮਿਲਦਾ ਹੈ ਤਾਂ ਉਹ ਭਾਰਤ ਦਾ ਮਜ਼ਾਕ ਉਡਾਉਂਦਾ ਹੈ। ਲੋਕਾਂ ਵੱਲੋਂ ਖਾਰਿਜ ਕੀਤੇ ਜਾਣ ਤੋਂ ਬਾਅਦ, ਉਹ ਇਸ ਗੱਲ ਤੋਂ ਨਾਰਾਜ਼ ਹੈ ਕਿ ਰੱਖਿਆ ਸਮਝੌਤੇ ਹੁਣ ਉਨ੍ਹਾਂ ਦੇ ਦਰਵਾਜੇ ’ਤੇ ਨਹੀਂ ਪਹੁੰਚ ਰਹੇ ਹਨ।’’
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8