ਸੋਸ਼ਲ ਮੀਡੀਆ ''ਤੇ ਵਾਇਰਲ ਹੋਈਆਂ ਜੰਮੂ-ਕਸ਼ਮੀਰ ਦੇ ਸੀਨੀਅਰ ਅਧਿਕਾਰੀ ਦੀ ਇਤਰਾਜ਼ਯੋਗ ਤਸਵੀਰਾਂ

Friday, Aug 04, 2017 - 05:46 PM (IST)

ਸੋਸ਼ਲ ਮੀਡੀਆ ''ਤੇ ਵਾਇਰਲ ਹੋਈਆਂ ਜੰਮੂ-ਕਸ਼ਮੀਰ ਦੇ ਸੀਨੀਅਰ ਅਧਿਕਾਰੀ ਦੀ ਇਤਰਾਜ਼ਯੋਗ ਤਸਵੀਰਾਂ

ਜੰਮੂ ਕਸ਼ਮੀਰ— ਜੰਮੂ ਕਸ਼ਮੀਰ ਦੇ ਉਧਮਪੁਰ ਜ਼ਿਲੇ ਦੇ ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਦੀਆਂ ਲੜਕੀਆਂ ਨਾਲ ਇਤਰਾਜ਼ਯੋਗ ਤਿੰਨ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫਾਇਰਲ ਹੋ ਰਹੀਆਂ ਹਨ। 
ਵਾਇਰਲ ਹੋਈ ਇਨ੍ਹਾਂ ਤਸਵੀਰਾਂ 'ਚ ਅਧਿਕਾਰੀ ਪੁੱਠਾ ਬੈਡ 'ਤੇ ਇਸ ਤਰ੍ਹਾਂ ਪਿਆ ਹੈ, ਜਿਸ ਤਰ੍ਹਾਂ ਨਸ਼ੇ 'ਚ ਹੋਵੇ ਅਤੇ ਉਨ੍ਹਾਂ ਦੇ ਕੋਲ ਇਕ ਲੜਕੀ ਮੌਜੂਦ ਹੈ। ਲੜਕੀ ਦਾ ਚਿਹਰਾ ਪੂਰੀ ਤਰ੍ਹਾਂ ਨਾਲ ਸਪਸ਼ਟ ਨਹੀਂ ਹੈ ਪਰ ਇੰਨਾ ਜ਼ਰੂਰ ਨਜ਼ਰ ਆ ਰਿਹਾ ਹੈ ਕਿ ਪਛਾਣਿਆ ਜਾ ਸਕੇ। ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਹੀ ਇਨ੍ਹਾਂ ਤਸਵੀਰਾਂ ਨੇ ਹੱਲਚੱਲ ਮਚਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਕਿੰਨੀ ਸੱਚਾਈ ਹੈ, ਇਸ ਦੇ ਬਾਰੇ ਪਤਾ ਨਹੀਂ ਲੱਗ ਸਕਿਆ ਹੈ।


Related News