ਇਸ ਵਿਭਾਗ ''ਚ ਨਿਕਲੀਆਂ 3,000 ਤੋਂ ਵੱਧ ਅਹੁਦਿਆਂ ''ਤੇ ਨੌਕਰੀਆਂ, ਜਲਦੀ ਕਰੋ ਅਪਲਾਈ

12/11/2019 10:32:44 AM

ਨਵੀਂ ਦਿੱਲੀ—ਸਾਊਥ ਸੈਂਟਰਲ ਰੇਲਵੇ ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 3,584

ਆਖਰੀ ਤਾਰੀਕ- 31 ਦਸੰਬਰ,2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ 12ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ-15 ਤੋਂ 24 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://iroams.com/Apprentice/recruitmentIndex ਪੜ੍ਹੋ।

Iqbalkaur

This news is Content Editor Iqbalkaur