ਇਸ ਵਿਭਾਗ ''ਚ ਨਿਕਲੀਆਂ 3,000 ਤੋਂ ਵੱਧ ਅਹੁਦਿਆਂ ''ਤੇ ਨੌਕਰੀਆਂ, ਜਲਦੀ ਕਰੋ ਅਪਲਾਈ

12/03/2019 10:44:18 AM

ਨਵੀਂ ਦਿੱਲੀ—ਸਾਊਥ ਰੇਲਵੇ (Southern Railway) ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 3,529

ਆਖਰੀ ਤਾਰੀਕ- 31 ਦਸੰਬਰ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਅਤੇ ਆਈ ਟੀ ਆਈ ਪਾਸ ਹੋਵੇ।

ਉਮਰ ਸੀਮਾ- 15 ਤੋਂ 24 ਸਾਲ ਤੱਕ

ਅਪਲਾਈ ਫੀਸ-
ਸਾਧਾਰਨ ਅਤੇ ਓ.ਬੀ.ਸੀ ਉਮੀਦਵਾਰਾਂ ਲਈ 100 ਰੁਪਏ
SC/ST ਲਈ ਕੋਈ ਫੀਸ ਨਹੀਂ ਹੋਵੇਗੀ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ 10ਵੀਂ ਅਤੇ ਆਈ.ਟੀ.ਆਈ. ਪ੍ਰੀਖਿਆਂ 'ਚ ਅੰਕਾਂ ਦੀ ਔਸਤ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://sr.indianrailways.gov.in/ ਪੜ੍ਹੋ।

Iqbalkaur

This news is Content Editor Iqbalkaur