ਦੀਵਾਲੀ ''ਤੇ ਮਾਤਾ ਵੈਸ਼ਨੋ ਦੇਵੀ ਭਵਨ ਵਿਚ ਹੋਈ ਵਿਸ਼ੇਸ਼ ਪੂਜਾ, ਲਗਾਏ 56 ਭੋਗ

11/15/2020 9:13:33 PM

ਕੱਟੜਾ (ਅਮਿਤ)- ਦੀਵਾਲੀ 'ਤੇ ਵੈਸ਼ਨੋ ਦੇਵੀ ਭਵਨ 'ਤੇ ਬੋਰਡ ਪ੍ਰਸ਼ਾਸਨ ਵਲੋਂ ਵਿਸ਼ੇਸ਼ ਪੂਜਾ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਮੰਤਰਾਂ ਦੇ ਉਚਾਰਣ ਦੇ ਨਾਲ-ਨਾਲ 56 ਭੋਗ ਮਾਤਾ ਵੈਸ਼ਨੋ ਦੇਵੀ ਨੂੰ ਸਮਰਪਿਤ ਕੀਤੇ ਗਏ। ਇਸ ਵਿਸ਼ੇਸ਼ ਪੂਜਾ ਦਾ ਆਯੋਜਨ ਦੇਸ਼ ਦੀ ਖੁਸ਼ਹਾਲੀ, ਸ਼ਾਂਤੀ ਅਤੇ ਜਗ ਕਲਿਆਣ ਲਈ ਕੀਤਾ ਗਿਆ। ਇਸ ਮੌਕੇ ਬੋਰਡ ਪ੍ਰਸ਼ਾਸਨ ਦੇ ਅਧਿਕਾਰੀਆਂ ਸਣੇ ਦਰਸ਼ਨਾਂ ਨੂੰ ਆਏ ਸ਼ਰਧਾਲੂ ਵੀ ਮੌਜੂਦ ਰਹੇ।


Gurdeep Singh

Content Editor

Related News