ਸ਼੍ਰੀਨਗਰ ਥਾਣੇ 'ਤੇ ਅੱਤਵਾਦੀ ਹਮਲਾ

Friday, Apr 26, 2019 - 09:23 PM (IST)

ਸ਼੍ਰੀਨਗਰ ਥਾਣੇ 'ਤੇ ਅੱਤਵਾਦੀ ਹਮਲਾ

ਸ੍ਰੀਨਗਰ- ਸ੍ਰੀਨਗਰ ਦੇ ਚਨਾਪੋਰਾ ਵਿਚ ਪੁਲਸ ਚੌਕੀ ਉਤੇ ਸ਼ੁਕਰਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਗ੍ਰੇਨੇਡ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਅੱਤਵਾਦੀਆਂ ਨੇ ਫਾਈਰਿੰਗ ਵੀ ਕੀਤੀ, ਜਿਸ ਕਾਰਨ 2 ਪੁਲਸ ਕਰਮਚਾਰੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਪੁਲਸ ਮੁਲਾਜ਼ਮਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਸੁਰਖਿਆ ਕਰਮਚਾਰੀਆਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।

 


author

DILSHER

Content Editor

Related News