10ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Tuesday, Feb 19, 2019 - 10:52 AM (IST)

ਨਵੀਂ ਦਿੱਲੀ- ਭਾਰਤੀ ਸਟੀਲ ਅਥਾਰਟੀ ਲਿਮਟਿਡ ਨੇ ਕੁਝ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ 10ਵੀਂ ਪਾਸ ਅਤੇ ਮਾਇਨਿੰਗ ਇੰਜੀਨੀਅਰਿੰਗ 'ਚ ਡਿਪਲੋਮਾ ਪਾਸ ਹੋਵੇ।

ਆਖਰੀ ਤਾਰੀਕ- 30 ਮਾਰਚ 2019

ਉਮਰ ਸੀਮਾ- 28 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਿਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਅਨੁਸਾਰ ਕੀਤੀ ਜਾਵੇਗੀ।

ਤਨਖਾਹ- 15,830 ਤੋਂ ਲੈ ਕੇ 24,110 ਰੁਪਏ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.sail.co.in/ ਪੜ੍ਹੋ।


Iqbalkaur

Content Editor

Related News