ਕਸ਼ਮੀਰ ਤੇ ਅੰਡੇਮਾਨ ਦੀਪ ਸਮੂਹ ’ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
Thursday, Aug 22, 2024 - 01:59 AM (IST)
ਸ਼੍ਰੀਨਗਰ : ਕਸ਼ਮੀਰ ਘਾਟੀ ’ਚ ਬੁੱਧਵਾਰ ਰਾਤ ਨੂੰ 3.6 ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕਸ਼ਮੀਰ ’ਚ ਪਿਛਲੇ ਦੋ ਦਿਨਾਂ ’ਚ ਇਹ ਤੀਜਾ ਭੂਚਾਲ ਹੈ। ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਅੰਡੇਮਾਨ ਦੀਪ ਸਮੂਹ ’ਚ 4.2 ਤੀਬਰਤਾ ਦਾ ਭੂਚਾਲ ਰਿਕਾਰਡ ਕੀਤਾ ਗਿਆ।