17ਵੀਂ ਲੋਕ ਸਭਾ ਚੋਣਾਂ: ਸੁਮਿਤਰਾ ਨੇ ਸੰਸਦ ਦੇ ਸੀਨੀਅਰ ਅਧਿਕਾਰੀਆਂ ਦੀ ਬੁਲਾਈ ਬੈਠਕ

05/03/2019 1:48:24 PM

ਨਵੀਂ ਦਿੱਲੀ-ਲੋਕ ਸਭਾ ਦੀ ਸਪੀਕਰ ਸੁਮਿਤਰਾ ਮਹਾਜਨ ਨੇ 17ਵੀਂ ਲੋਕ ਸਭਾ ਦੇ ਲਈ ਤਿਆਰੀਆਂ ਨੂੰ ਲੈ ਕੇ ਸੰਸਦ ਮੈਂਬਰ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਬੁਲਾਈ ਹੈ। ਦੱਸ ਦੇਈਏ ਕਿ ਹੁਣ ਫਿਲਹਾਲ ਦੇਸ਼ 'ਚ 17ਵੀਂ ਲੋਕ ਸਭਾ ਦੀਆਂ 7 ਪੜਾਆ 'ਚ ਵੋਟਿੰਗ ਚੱਲ ਰਹੀ ਹੈ। ਇਹ ਚੋਣਾਂ 11 ਅਪ੍ਰੈਲ ਨੂੰ ਸ਼ੁਰੂ ਹੋਈਆ ਅਤੇ 19 ਮਈ ਨੂੰ ਆਖਰੀ ਸੱਤਵੇਂ ਪੜਾਅ 'ਤੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ 23 ਮਈ ਨੂੰ ਚੋਣਾਂ ਦੇ ਨਤੀਜੇ ਆਉਣਗੇ। 16ਵੀਂ ਲੋਕ ਸਭਾ ਦਾ ਕਾਰਜਕਾਲ 3 ਜੂਨ ਨੂੰ ਖਤਮ ਹੋ ਜਾਵੇਗਾ ਅਤੇ ਇਸ ਤੋਂ ਪਹਿਲਾਂ ਦੇਸ਼ 'ਚ ਨਵਾਂ ਪ੍ਰਧਾਨ ਮੰਤਰੀ ਚੁਣਿਆ ਜਾਵੇਗਾ।

PunjabKesari


Iqbalkaur

Content Editor

Related News