ਵੱਡੀ ਖ਼ਬਰ : ਨਹੀਂ ਰਹੇ ਬਾਲੀਵੁੱਡ ਦੇ ''ਹੀਮੈਨ'' ਧਰਮਿੰਦਰ
Tuesday, Nov 11, 2025 - 08:44 AM (IST)
ਮੁੰਬਈ : ਅੱਜ ਬਾਲੀਵੁੱਡ ਸੁਪਰਸਟਾਰ ਅਦਾਕਾਰ ਧਰਮਿੰਦਰ ਦਾ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਧਰਮਿੰਦਰ ਦੀ ਸਿਹਤ ਬੀਤੇ ਦਿਨ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਥੇ ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਸਾਹ ਲੈਣ ਵਿੱਚ ਤਕਲੀਫ਼ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ ਪਰ ਹੁਣ ਉਹਨਾਂ ਦਾ ਦੇਹਾਂਤ ਹੋ ਗਿਆ ਹੈ।
ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ
