ਅਸਥਾਨਾ ਦੀ ਨਿਯੁਕਤੀ ਰੱਦ ਕਰਨ ਤੋਂ ਸੁਪਰੀਮ ਕੋਰਟ ਨੇ ਕੀਤੀ ਨਾਂਹ
Wednesday, Nov 29, 2017 - 04:25 PM (IST)
ਨਵੀਂ ਦਿੱਲੀ — ਸੁਪਰੀਮ ਕੋਰਟ ਨੇ ਆਈ. ਪੀ. ਐੱਸ. ਦੇ ਇਕ ਸੀਨੀਅਰ ਅਧਿਕਾਰੀ ਰਾਕੇਸ਼ ਅਸਥਾਨਾ ਦੀ ਸੀ. ਬੀ. ਆਈ. ਦੇ ਵਿਸ਼ੇਸ਼ ਨਿਰਦੇਸ਼ਕ ਵਜੋਂ ਨਿਯੁਕਤੀ ਨੂੰ ਰੱਦ ਕਰਨ ਤੋਂ ਬੁੱਧਵਾਰ ਨਾਂਹ ਕਰ ਦਿੱਤੀ। ਮਾਣਯੋਗ ਜੱਜ ਆਰ. ਕੇ. ਅਗਰਵਾਲ ਅਤੇ ਏ. ਐੱਮ. ਸਪਰੇ ਨੇ ਅਸਥਾਨਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਇਕ ਪਟੀਸ਼ਨ ਰੱਦ ਕਰ ਦਿੱਤੀ।

