ਸਵਾਤੀ ਮਾਲੀਵਾਲ ਨੂੰ ਜਾਨ ਦਾ ਖਤਰਾ, ਦਿੱਲੀ ਪੁਲਸ ਕਮਿਸ਼ਨਰ ਨੂੰ ਲਿਖਿਆ ਪੱਤਰ

09/20/2019 6:47:34 PM

ਨਵੀਂ ਦਿੱਲੀ— ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਜਾਨ ਦਾ ਖਤਰਾ ਦੱਸਦੇ ਹੋਏ ਦਿੱਲੀ ਪੁਲਸ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਪੱਤਰ 'ਚ ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਹੈਲਪਲਾਈਨ ਨੰ 181 'ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਤੀ ਨੂੰ ਸਪਾ ਮਾਲਿਕਾਂ ਤੋਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਨਾਲ ਹੀ ਮਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਤੀ ਨੂੰ ਵਟਸਐਪ 'ਤੇ ਧਮਕੀ ਭਰੇ ਮੈਸੇਜ ਮਿਲੇ ਹਨ। ਜਿਸ ਤੋਂ ਬਾਅਦ ਹੁਣ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਸ ਕਮਿਸ਼ਨਰ ਤੋਂ ਕਾਰਵਾਈ ਕਰਨ ਦੀ ਮੰਗ ਕੀਤੀ  ਹੈ।

Inder Prajapati

This news is Content Editor Inder Prajapati