ਛੇੜਖਾਨੀ ਤੋਂ ਪ੍ਰੇਸ਼ਾਨ ਦਸਵੀਂ ਦੀ ਵਿਦਿਆਰਥਣ ਨੇ ਦੂਸਰੀ ਮੰਜ਼ਿਲ ਤੋਂ ਮਾਰੀ ਛਾਲ

02/20/2019 2:37:28 AM

ਭੋਪਾਲ, (ਯੂ.ਐੱਨ. ਆਈ.)– ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਛੇੜਖਾਨੀ ਤੋਂ ਬਚਣ ਲਈ ਦੂਸਰੀ ਮੰਜ਼ਿਲ ਤੋਂ ਛਾਲ ਮਾਰਨ ਵਾਲੀ ਦਸਵੀਂ ਦੀ ਵਿਦਿਆਰਥਣ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਕੋਲਾਰ ਪੁਲਸ ਸੂਤਰਾਂ ਨੇ ਦੱਸਿਆ ਕਿ ਲੜਕੀ ਦੀ ਹਾਲਤ ਗੰਭੀਰ ਹੈ। ਉਸ ਦਾ ਇਲਾਜ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਹੈ। 

KamalJeet Singh

This news is Content Editor KamalJeet Singh