PM ਰਿਹਾਇਸ਼ ''ਚ ਲੱਗੀ ਅੱਗ, ਮੌਕੇ ''ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Monday, Dec 30, 2019 - 08:10 PM (IST)

PM ਰਿਹਾਇਸ਼ ''ਚ ਲੱਗੀ ਅੱਗ, ਮੌਕੇ ''ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਰਿਹਾਇਸ਼ 7 ਲੋਕ ਕਲਿਆਨ ਮਾਰਗ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਪੀ.ਐੱਮ. ਰਿਹਾਇਸ਼ 'ਚ ਸੋਮਵਾਰ ਸ਼ਾਮ ਨੂੰ ਅੱਗ ਲੱਗ ਗਈ, ਅੱਗ ਦੀ ਸੂਚਨਾ ਮਿਲਦੇ ਫਾਇਰ ਵਿਭਾਗ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਤੇ ਅੱਗ ਬੁਝਾਉਣ 'ਚ ਜੁੱਟ ਗਈਆਂ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।


author

KamalJeet Singh

Content Editor

Related News