ਖਾਲਿਸਤਾਨ ਦੇ ਹੱਕ ’ਚ ਨਾਅਰੇ ਲਿਖਣ ਵਾਲਾ ਗ੍ਰਿਫ਼ਤਾਰ

Thursday, Feb 01, 2024 - 11:03 AM (IST)

ਖਾਲਿਸਤਾਨ ਦੇ ਹੱਕ ’ਚ ਨਾਅਰੇ ਲਿਖਣ ਵਾਲਾ ਗ੍ਰਿਫ਼ਤਾਰ

ਨਵੀਂ ਦਿੱਲੀ (ਅਨਸ) - ਦਿੱਲੀ ਪੁਲਸ ਦੀ ਟੀਮ ਨੇ ਤਿਲਕ ਨਗਰ ਇਲਾਕੇ ’ਚ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਵਿੰਦਰ ਉਰਫ ਲੱਕੀ (37) ਵਜੋਂ ਹੋਈ ਹੈ। 

ਇਹ ਵੀ ਪੜ੍ਹੋ - ਸੋਰੇਨ ਦੀ ਗ੍ਰਿਫ਼ਤਾਰੀ 'ਤੇ ਬੋਲੇ ਰਾਹੁਲ, ਕਿਹਾ- BJP ਲੋਕਤੰਤਰ ਨੂੰ ਕਰ ਰਹੀ ਤਬਾਹ

ਜਾਣਕਾਰੀ ਮੁਤਾਬਕ ਮੁਲਜ਼ਮ ਨੇ ਆਪਣੇ ਦੋਸਤ ਦੇ ਕਹਿਣ ’ਤੇ ਅਜਿਹਾ ਕੀਤਾ ਸੀ। ਮੁਲਜ਼ਮ ਦਾ ਦੋਸਤ ਯੂ. ਐੱਸ. ਵਿਚ ਰਹਿੰਦਾ ਹੈ। ਉਸ ਦਾ ਨਾਂ ਗਗਨਦੀਪ ਹੈ। ਉਸ ਨੇ ਇਸ ਕੰਮ ਲਈ ਪੈਸੇ ਵੀ ਦਿੱਤੇ ਸਨ। ਪੁਲਸ ਨੇ ਮੁਲਜ਼ਮ ਕੋਲੋਂ ਵਾਰਦਾਤ ਵਿਚ ਵਰਤੀ ਗਈ ਕਾਰ, ਇਕ ਸਪਰੇਅ ਪੇਂਟ ਅਤੇ ਇਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ।

'ਜਗਬਾਣੀਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News