ਰਾਸ਼ਟਰਪਤੀ ਨੇ ਨੀਲਮ ਸੰਜੀਵ ਰੈੱਡੀ ਦੀ ਜਯੰਤੀ ''ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
05/20/2024 9:02:43 PM
![](https://static.jagbani.com/multimedia/20_54_124297057123.jpg)
ਜੈਤੋ (ਰਘੂਨੰਦਨ ਪਰਾਸ਼ਰ)-ਰਾਸ਼ਟਰਪਤੀ ਸਕੱਤਰੇਤ ਨੇ ਐਤਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਾਬਕਾ ਰਾਸ਼ਟਰਪਤੀ ਨੀਲਮ ਸੰਜੀਵ ਰੈੱਡੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿਚ ਸ਼ਰਧਾ ਦੇ ਫੁੱਲ ਭੇਟ ਕੀਤੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e