ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਕਮਰਾ ਖੋਲ੍ਹਿਆ ਤਾਂ ਉੱਡ ਗਏ ਹੋਸ਼
Friday, May 09, 2025 - 01:20 PM (IST)

ਨੈਸ਼ਨਲ ਡੈਸਕ। ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ ਦੇ ਸਿਵਲ ਲਾਈਨਜ਼ ਥਾਣਾ ਖੇਤਰ ਦੇ ਰਿਚਰਾਮ ਮ੍ਰਿਤਕਾ ਦਾ ਨਾਮ ਸੰਤੋਸ਼ੀ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਘਰ ਦਾ ਸਾਰਾ ਕੰਮ ਖਤਮ ਕਰਨ ਤੋਂ ਬਾਅਦ ਸੰਤੋਸ਼ੀ ਆਪਣੇ ਕਮਰੇ 'ਚ ਗਈ ਅਤੇ ਫਾਹਾ ਲਗਾ ਲਿਆ। ਸੰਤੋਸ਼ੀ ਜਦੋਂ ਤੋਂ 12ਵੀਂ ਦਾ ਨਤੀਜਾ ਐਲਾਨਿਆ ਗਿਆ ਸੀ, ਉਦੋਂ ਤੋਂ ਹੀ ਮਾਨਸਿਕ ਤਣਾਅ ਵਿੱਚ ਸੀ।
ਇਹ ਵੀ ਪੜ੍ਹੋ...ਰੇਲਵੇ ਨੇ ਸੁਰੱਖਿਆ ਲਈ ਚਲਾਈਆਂ 3 ਵਿਸ਼ੇਸ਼ ਰੇਲਗੱਡੀਆਂ, ਜਾਣੋਂ ਰੂਟ ਤੇ ਸ਼ਡਿਊਲ
ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਪਰਿਵਾਰ ਦੇ ਮੈਂਬਰ ਖੇਤਾਂ ਵਿੱਚ ਕੰਮ ਕਰਨ ਗਏ ਹੋਏ ਸਨ। ਜਦੋਂ ਭਰਾ ਘਰ ਪਹੁੰਚਿਆ ਤਾਂ ਇਹ ਗੱਲ ਸਾਹਮਣੇ ਆਈ ਸ਼ੁੱਕਰਵਾਰ ਨੂੰ ਪੁਲਿਸ ਨੇ ਸੰਤੋਸ਼ੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਅਤੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e