ਲਿਵ-ਇਨ ''ਚ ਰਹਿ ਰਹੇ ਯੂਟਿਊਬਰ ਜੋੜੇ ਨੇ ਚੁੱਕਿਆ ਖ਼ੌਫਨਾਕ ਕਦਮ, ਵੇਖ ਲੋਕਾਂ ਦੇ ਉੱਡੇ ਹੋਸ਼

Saturday, Apr 13, 2024 - 02:00 PM (IST)

ਲਿਵ-ਇਨ ''ਚ ਰਹਿ ਰਹੇ ਯੂਟਿਊਬਰ ਜੋੜੇ ਨੇ ਚੁੱਕਿਆ ਖ਼ੌਫਨਾਕ ਕਦਮ, ਵੇਖ ਲੋਕਾਂ ਦੇ ਉੱਡੇ ਹੋਸ਼

ਚੰਡੀਗੜ੍ਹ - ਹਰਿਆਣਾ ਦੇ ਬਹਾਦਰਗੜ੍ਹ ‘ਚ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੇ ਨੌਜਵਾਨ ਜੋੜੇ ਨੇ ਸ਼ਨੀਵਾਰ ਨੂੰ ਆਪਣੇ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਯੂਟਿਊਬਰ ਸਨ। 

ਇਹ ਖ਼ਬਰ ਵੀ ਪੜ੍ਹੋ - ਉੱਤਰੀ ਮੁੰਬਈ ਸੀਟ ਲਈ ਕਾਂਗਰਸ ਦੇ ਉਰਮਿਲਾ ਮਾਤੋਂਡਕਰ ਤੇ ਗੋਵਿੰਦਾ ’ਤੇ ਡੋਰੇ

ਪੁਲਸ ਮੁਤਾਬਕ, ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝੜਪ ਹੋਈ, ਜਿਸ ਮਗਰੋਂ ਉਨ੍ਹਾਂ ਨੇ ਇਹ ਖੌਫਨਾਕ ਕਦਮ ਚੁੱਕਿਆ। ਪੁਲਸ ਨੇ ਮ੍ਰਿਤਕਾਂ ਦੀ ਪਛਾਣ ਗਰਵਿਤ (25) ਅਤੇ ਨੰਦਿਨੀ (22) ਵਜੋਂ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਕੰਗਨਾ ਨੇ ਛੋਟੇ ਪੱਪੂ ਮਗਰੋਂ ਹੁਣ ਕਿਹਾ ਰਾਜਾ ਬੇਟਾ ਤੇ ਰਾਜਾ ਬਾਬੂ, ਵਿਕਰਮਾਦਿਤਿਆ ਬੋਲੇ- ਸੁਮੱਤ ਬਖ਼ਸ਼ੇ ਪਰਮਾਤਮਾ

ਦੱਸ ਦਈਏ ਕਿ ਇਹ ਜੋੜਾ ਬਹਾਦੁਰਗੜ੍ਹ 'ਚ ਕਿਰਾਏ ਦੇ ਮਕਾਨ 'ਚ ਰਹਿ ਰਹੇ ਸਨ। ਪੁਲਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ, ਜਿੱਥੇ ਪੋਸਟਮਾਰਟਮ ਕਰਵਾਇਆ ਜਾਵੇਗਾ। ਇਹ ਜੋੜਾ ਆਪਣੀ ਟੀਮ ਨਾਲ ਦੇਹਰਾਦੂਨ ਤੋਂ ਲਘੂ ਫ਼ਿਲਮ ਬਣਾ ਕੇ ਵਾਪਸ ਆਇਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News