ਕਰਨਾਟਕ ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Wednesday, Jun 04, 2025 - 11:30 PM (IST)

ਕਰਨਾਟਕ ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੰਗਲੁਰੂ-ਕਰਨਾਟਕ ਦੇ ਮੰਗਲੁਰੂ ਵਿਚ ਇਕ ਨਿੱਜੀ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਬੁੱਧਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਹਸਪਤਾਲ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਪੁਲਸ ਅਤੇ ਬੰਬ ਸਕੁਐਡ ਨੇ ਪੂਰੇ ਕੰਪਲੈਕਸ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ। ਹਾਲਾਂਕਿ, ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।


author

Hardeep Kumar

Content Editor

Related News