PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, 500 ਕਰੋੜ ਦੀ ਫਿਰੌਤੀ ਤੇ ਗੈਂਗਸਟਰ ਲਾਰੈਂਸ ਦੀ ਰਿਹਾਈ ਦੀ ਕੀਤੀ ਮੰਗ

Saturday, Oct 07, 2023 - 11:40 AM (IST)

PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, 500 ਕਰੋੜ ਦੀ ਫਿਰੌਤੀ ਤੇ ਗੈਂਗਸਟਰ ਲਾਰੈਂਸ ਦੀ ਰਿਹਾਈ ਦੀ ਕੀਤੀ ਮੰਗ

ਨਵੀਂ ਦਿੱਲੀ- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ ਏ.) ਨੂੰ ਇਕ ਧਮਕੀ ਭਰੀ ਈਮੇਲ ਮਿਲੀ ਹੈ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਇਹ ਵੀ ਪੜ੍ਹੋ : SYL ਮੁੱਦੇ 'ਤੇ ਬੋਲੇ CM ਮਨੋਹਰ ਲਾਲ ਖੱਟੜ, ਦਿੱਤਾ ਵੱਡਾ ਬਿਆਨ

ਈਮੇਲ ਭੇਜਣ ਵਾਲੇ ਨੇ 500 ਕਰੋੜ ਰੁਪਏ ਦੀ ਫਿਰੌਤੀ ਅਤੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਰਿਹਾਈ ਦੀ ਮੰਗ ਕੀਤੀ ਹੈ। ਐਨ.ਆਈ.ਏ. ਨੇ ਇਹ ਜਾਣਕਾਰੀ ਪੀ.ਐੱਮ. ਦੀ ਸੁਰੱਖਿਆ ਲਈ ਜ਼ਿੰਮੇਵਾਰ ਏਜੰਸੀਆਂ ਅਤੇ ਹੋਰ ਸੂਬਿਆਂ ਦੀ ਪੁਲਸ ਨਾਲ ਸਾਂਝੀ ਕੀਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News