ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ! ਢਹਿ-ਢੇਰੀ ਹੋਈ 3 ਮੰਜ਼ਿਲਾ ਇਮਾਰਤ, ਕਈ ਲੋਕ ਮਲਬੇ ਹੇਠ ਦੱਬੇ

Saturday, Jul 27, 2024 - 08:58 AM (IST)

ਨੈਸ਼ਨਲ ਡੈਸਕ: ਮਹਾਰਾਸ਼ਟਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ ਹੈ। ਇਸ ਹਾਦਸੇ ਮਗਰੋਂ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੂਚਨਾ ਹੈ। ਮੌਕੇ 'ਤੇ ਰਾਹਤ ਕਾਰਜ ਜਾਰੀ ਹਨ। 

ਇਹ ਖ਼ਬਰ ਵੀ ਪੜ੍ਹੋ - ਚੂੜੇ ਵਾਲੀ ਕੁੜੀ ਨੇ ਭਾਜਪਾ ਲੀਡਰ ਘਰ ਕਰ 'ਤਾ ਕਾਂਡ! CCTV ਵੇਖ ਰਹਿ ਜਾਓਗੇ ਹੱਕੇ-ਬੱਕੇ (ਵੀਡੀਓ)

 

ਜਾਣਕਾਰੀ ਮੁਤਾਬਕ ਨਵੀਂ ਮੁੰਬਈ ਦੇ ਪਿੰਡ ਸ਼ਹਿਬਾਜ਼ ਵਿਚ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਹਾਦਸੇ ਮਗਰੋਂ ਕਈ ਲੋਕ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ, ਫਾਇਰ ਬ੍ਰਿਗੇਡ ਅਤੇ NDRF ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ। ਟੀਮਾਂ ਵੱਲੋਂ ਰਾਹਤ ਕਾਰਜ ਜਾਰੀ ਹਨ। ਇਸ ਹਾਦਸੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News