ਸਬ ਇੰਸਪੈਕਟਰ ਦੇ ਅਹੁਦਿਆਂ ''ਤੇ ਨਿਕਲੀਆਂ ਭਰਤੀਆਂ, ਜਲਦੀ ਕਰੋ ਅਪਲਾਈ

03/16/2019 10:15:18 AM

ਨਵੀਂ ਦਿੱਲੀ-ਤਾਮਿਲਨਾਡੂ ਯੂਨੀਫਾਰਮਡ ਸਰਵਿਸ ਰਿਕਰੂਟਮੈਂਟ ਬੋਰਡ ਨੇ ਸਬ ਇੰਸਪੈਕਟਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 969

ਆਖਰੀ ਤਾਰੀਕ-19 ਅਪ੍ਰੈਲ 2019

ਤਨਖਾਹ- 36,900 ਤੋਂ ਲੈ ਕੇ 1,16,600 ਰੁਪਏ ਤੱਕ

ਉਮਰ ਸੀਮਾ- 30 ਤੋਂ 45 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਅਪਲਾਈ ਕਰਨ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਪਾਸ ਹੋਵੇ। 

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਸਰੀਰਕ ਕੁਸ਼ਲਤਾ ਟੈਸਟ ਦੇ ਆਧਾਰ 'ਤੇ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈਬਸਾਈਟ http://tnusrbonline.org/ ਪੜ੍ਹੋ।

Iqbalkaur

This news is Content Editor Iqbalkaur