ਇਸ ਵਿਭਾਗ ''ਚ 2,000 ਤੋਂ ਵੱਧ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

10/10/2019 10:55:05 AM

ਨਵੀਂ ਦਿੱਲੀ—ਤਾਮਿਲਨਾਡੂ ਸਰਕਾਰ ਸਿੱਖਿਆ ਭਰਤੀ ਬੋਰਡ (TN TRB) ਚੇੱਨਈ ਨੇ ਅਸਿਸਟੈਂਟ ਪ੍ਰੋਫੈਸਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ।ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 2,331

ਆਖਰੀ ਤਾਰੀਕ- 30 ਅਕਤੂਬਰ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਪੋਸਟ ਗ੍ਰੈਜੂਏਸ਼ਨ ਡਿਗਰੀ ਅਤੇ ਪੀ. ਐੱਚ. ਡੀ. ਡਿਗਰੀ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਯੂ. ਜੀ. ਸੀ. ਨਿਯਮ ਮੁਤਾਬਕ NET / SLET / SET / SLST / CSIR / JRF ਪ੍ਰੀਖਿਆ ਪਾਸ ਕੀਤੀ ਹੋਵੇ।

ਉਮਰ ਸੀਮਾ- 57 ਸਾਲ ਤੱਕ

ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ ਲਈ 600 ਰੁਪਏ
SC/ST/ਹੋਰ ਵਰਗਾਂ ਲਈ 300 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਸ਼ਾਰਟਲਿਸਟ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.trb.tn.nic.in/ ਪੜ੍ਹੋ।


Iqbalkaur

Content Editor

Related News