ਇਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 50 ਹਜ਼ਾਰ ਤਨਖਾਹ

5/18/2020 10:16:05 AM

ਨਵੀਂ ਦਿੱਲੀ-ਤ੍ਰਿਪੁਰਾ ਰੂਰਲ ਲਾਈਵਲੀਹੁੱਡ ਮਿਸ਼ਨ (TRLM) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 150

ਆਖਰੀ ਤਾਰੀਕ- 31 ਮਈ, 2020

ਅਹੁਦਿਆਂ ਦਾ ਵੇਰਵਾ- ਅਕਾਊਟੈਂਟ ਅਸਿਸਟੈਂਟ, ਸਟੇਟ ਮਿਸ਼ਨ ਮੈਨੇਜਰ, ਅਕਾਊਟੈਂਟ, ਐੱਮ.ਆਈ.ਐੱਸ ਅਸਿਸਟੈਂਟ ਆਦਿ

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਤਨਖਾਹ- ਚੁਣੇ ਹੋਏ ਉਮੀਦਵਾਰਾਂ ਨੂੰ 50 ਹਜ਼ਾਰ ਪ੍ਰਤੀ ਮਹੀਨਾ ਤਨਖਾਹ ਮਿਲੇਗੀ।

ਉਮਰ ਸੀਮਾ- 40 ਤੋਂ 65 ਸਾਲ ਤੱਕ 

ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://trlm.tripura.gov.in/ ਪੜ੍ਹੋ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Iqbalkaur

Content Editor Iqbalkaur