ਦਿੱਲੀ ''ਚ ਹਸਪਤਾਲ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ

Tuesday, Mar 10, 2020 - 02:06 AM (IST)

ਦਿੱਲੀ ''ਚ ਹਸਪਤਾਲ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ

ਨਵੀਂ ਦਿੱਲੀ — ਰਾਜਧਾਨੀ ਦਿੱਲੀ ਦੇ ਲਾਜਪਤ ਨਗਰ ਇਲਾਕੇ 'ਚ ਇਕ ਹਸਪਤਾਲ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


Related News