ਸਿੱਧੀ ਇੰਟਰਵਿਊ ਰਾਹੀਂ ਇਸ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ
Tuesday, Jun 02, 2020 - 10:21 AM (IST)
ਨਵੀਂ ਦਿੱਲੀ-ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ ਨੇ ਪ੍ਰਸ਼ਾਸਿਨਕ ਅਧਿਕਾਰੀ ਮੈਡੀਕਲ ਸਕੇਲ-1 ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 10
ਆਖਰੀ ਤਾਰੀਕ- 10 ਜੂਨ, 2020
ਉਮਰ ਸੀਮਾ- 21 ਤੋਂ 30 ਸਾਲ ਤੱਕ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ MBBS ਡਿਗਰੀ ਪਾਸ ਕੀਤੀ ਹੋਵੇ।
ਤਨਖਾਹ- 69000 ਪ੍ਰਤੀ ਮਹੀਨਾ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://uiic.co.in/ ਪੜ੍ਹੋ।