ਇਸ ਵਿਭਾਗ 'ਚ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਲੱਖਾਂ 'ਚ ਮਿਲੇਗੀ ਤਨਖਾਹ

05/14/2020 10:16:55 AM

ਨਵੀਂ ਦਿੱਲੀ-ਉਤਰਾਖੰਡ ਮੈਡੀਕਲ ਸੇਵਾ ਚੋਣ ਬੋਰਡ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 109

ਆਖਰੀ ਤਾਰੀਕ- 8 ਜੂਨ, 2020

ਅਹੁਦਿਆਂ ਦਾ ਵੇਰਵਾ-ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ, ਅਸਿਸਟੈਂਟ ਪ੍ਰੋਫੈਸਰ ਆਦਿ।

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਅਹੁਦੇ ਮੁਤਾਬਕ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਤਨਖਾਹ- ਚੁਣੇ ਹੋਏ ਉਮੀਦਵਾਰਾਂ ਨੂੰ 2,18,500 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।

ਉਮਰ ਸੀਮਾ- 30 ਤੋਂ 45 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://ukmssb.org/ ਪੜ੍ਹੋ।


Iqbalkaur

Content Editor

Related News