ਵਣ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

12/21/2019 10:21:57 AM

ਨਵੀਂ ਦਿੱਲੀ—ਉਤਰਾਖੰਡ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਕਮਿਸ਼ਨ (UKSSSC) ਨੇ ਜੰਗਲਾਤ ਗਾਰਡ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 316

ਆਖਰੀ ਤਾਰੀਕ- 3 ਫਰਵਰੀ, 2020

ਅਹੁਦਿਆਂ ਦਾ ਵੇਰਵਾ- ਜੰਗਲਾਤ ਗਾਰਡ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 28 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਪੀ.ਐੱਸ.ਟੀ/ਪੀ.ਈ.ਟੀ ਅਤੇ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਹੋਵੇਗੀ।

ਅਪਲਾਈ ਫੀਸ-
ਸਾਧਾਰਨ ਵਰਗ ਲਈ 300 ਰੁਪਏ
ਓ.ਬੀ.ਸੀ/ਈ.ਬੀ.ਸੀ ਵਰਗ ਲਈ 300 ਰੁਪਏ
ਐੱਸ.ਸੀ/ਐੱਸ.ਟੀ ਲਈ 150 ਰੁਪਏ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://sssc.uk.gov.in/ ਪੜ੍ਹੋ।

Iqbalkaur

This news is Content Editor Iqbalkaur