ਜੰਗਲਾਤ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

02/14/2020 10:53:15 AM

ਨਵੀਂ ਦਿੱਲੀ—ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਭਾਰਤੀ ਜੰਗਲਾਤ ਸਰਵਿਸ ਤਹਿਤ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ-90

ਆਖਰੀ ਤਾਰੀਕ- 3 ਮਾਰਚ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਪਸ਼ੂ ਪਾਲਣ ਅਤੇ ਵੈਟਰਨਰੀ ਵਿਗਿਆਨ, ਬਾਟਨੀ, ਕੈਮਿਸਟਰੀ, ਜਿਓਲੋਜੀ, ਮੈਥੇਮੈਟਿਕਸ, ਫਿਜ਼ਿਕਸ, ਜਿਓਲੋਜੀ ਆਦਿ ਵਿਸ਼ਿਆ ਨਾਲ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਐਗਰੀਕਲਚਰ ਜਾਂ ਫਾਰੈਸਟ 'ਚ ਗ੍ਰੈਜੂਏਸ਼ਨ ਡਿਗਰੀ ਜਾਂ ਇੰਜੀਨੀਅਰਿੰਗ 'ਚ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 21 ਤੋਂ 32 ਸਾਲ ਤੱਕ

ਅਪਲਾਈ ਫੀਸ-
ਜਨਰਲ ਵਰਗ ਲਈ 100 ਰੁਪਏ
ਐੱਸ. ਸੀ/ਐੱਸ.ਟੀ/ਹੋਰ ਵਰਗਾਂ ਲਈ ਕੋਈ ਫੀਸ ਨਹੀਂ ਹੋਵੇਗੀ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.upsconline.nic.in/ ਪੜ੍ਹੋ।


Iqbalkaur

Content Editor

Related News