12ਵੀਂ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

07/21/2019 10:23:05 AM

ਨਵੀਂ ਦਿੱਲੀ—ਉੱਤਰ ਪ੍ਰਦੇਸ਼ ਅਧੀਨ ਸਰਵਿਸ ਚੋਣ ਕਮਿਸ਼ਨ (UPSSSC) ਨੇ ਫਾਰੈਸਟ ਗਾਰਡ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਆਖਰੀ ਤਾਰੀਕ- 8 ਅਗਸਤ 2019

ਅਹੁਦਿਆਂ ਦੀ ਗਿਣਤੀ-655

ਉਮਰ ਸੀਮਾ-18 ਤੋਂ 40 ਸਾਲ ਤੱਕ 

ਤਨਖਾਹ-5,200 ਤੋਂ ਲੈ ਕੇ 20,200 ਰੁਪਏ

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।

ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 185 ਰੁਪਏ
ਐੱਸ. ਸੀ/ਐੱਸ. ਟੀ ਉਮੀਦਵਾਰਾਂ ਲਈ 95 ਰੁਪਏ

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ-ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://upsssc.gov.in/ ਪੜ੍ਹੋ।


Iqbalkaur

Content Editor

Related News