ਜੰਮੂ-ਕਸ਼ਮੀਰ ਦੇ ਰਿਆਸੀ ''ਚ ਡੂੰਘੀ ਖੱਡ ''ਚ ਡਿੱਗਾ ਵਾਹਨ, ਦੋ ਲੋਕਾਂ ਦੀ ਮੌਤ

Tuesday, Sep 24, 2024 - 06:26 PM (IST)

ਕਟੜਾ/ਜੰਮੂ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਮੰਗਲਵਾਰ ਨੂੰ ਇਕ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗਣ ਕਾਰਨ ਇਕ ਪੁਲਸ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਇਹ ਹਾਦਸਾ ਅੱਜ ਦੁਪਹਿਰ ਮਾਹੋਰ ਖੇਤਰ ਦੇ ਦੂਰ-ਦੁਰਾਡੇ ਟਕਸਨ-ਅੰਗੜੀ ਪਿੰਡ ਨੇੜੇ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਰਮਚਾਰੀਆਂ ਨੇ ਮੌਕੇ ਤੋਂ ਕਾਂਸਟੇਬਲ ਏਜਾਜ਼ ਖਾਨ ਅਤੇ ਡਰਾਈਵਰ ਜਾਵੇਦ ਅਹਿਮਦ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ।

ਇਹ ਵੀ ਪੜ੍ਹੋ ਵਿਆਹ ਤੋਂ ਬਾਅਦ ਕੱਪੜੇ ਨਹੀਂ ਪਾ ਸਕਦੀ ਲਾੜੀ, ਜਾਣੋ ਇਹ ਅਨੋਖੀ ਭਾਰਤੀ ਪਰੰਪਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News