ਵੱਡੀ ਖ਼ਬਰ : ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ
Monday, Jul 21, 2025 - 09:36 PM (IST)

ਨੈਸ਼ਨਲ ਡੈਸਕ- ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸਿਹਤ ਸਮੱਸਿਆਵਾਂ ਦੇ ਚਲਦੇ ਅਸਤੀਫਾ ਦਿੱਤਾ ਹੈ।
ਖਬਰ ਅਪਡੇਟ ਕੀਤੀ ਜਾ ਰਹੀ ਹੈ...