ਵਿਤੁਲ ਕੁਮਾਰ ਸੰਭਾਲਣਗੇ CRPF ਜਨਰਲ ਡਾਇਰੈਕਟਰ ਦਾ ਅਹੁਦਾ

Monday, Dec 30, 2024 - 05:56 PM (IST)

ਵਿਤੁਲ ਕੁਮਾਰ ਸੰਭਾਲਣਗੇ CRPF ਜਨਰਲ ਡਾਇਰੈਕਟਰ ਦਾ ਅਹੁਦਾ

ਨਵੀਂ ਦਿੱਲੀ- ਸੀਨੀਅਰ ਆਈਪੀਐੱਸ ਅਧਿਕਾਰੀ ਵਿਤੁਲ ਕੁਮਾਰ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐੱਫ) ਦੇ ਮੌਮਜੂਦਾ ਡਾਇਰੈਕਟਰ ਜਨਰਲ ਅਨੀਸ਼ ਦਿਆਲ ਸਿੰਘ ਮੰਗਲਵਾਰ ਨੂੰ ਸੇਵਾਮੁਕਤ ਹੋ ਰਹੇ ਹਨ। ਉੱਤਰ ਪ੍ਰਦੇਸ਼ ਕੈਡਰ ਦੇ 1993 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਮੌਜੂਦਾ ਸਮੇਂ ਸੀ.ਆਰ.ਪੀ.ਐੱਫ. ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਦੇ ਅਹੁਦੇ 'ਤੇ ਤਾਇਨਾਤ ਹਨ। 

ਇਹ ਵੀ ਪੜ੍ਹੋ : ਆ ਗਿਆ ਛੁੱਟੀਆਂ ਦਾ ਕਲੰਡਰ, ਜਨਵਰੀ ਤੋਂ ਦਸੰਬਰ ਤੱਕ ਇਨ੍ਹਾਂ ਤਾਰੀਖ਼ਾਂ 'ਚ ਰਹੇਗਾ Holiday

ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਜਾਰੀ ਇਕ ਆਦੇਸ਼ 'ਚ ਕਿਹਾ ਗਿਆ ਹੈ ਕਿ ਸਮਰੱਥ ਅਥਾਰਟੀ ਨੇ ਮਣੀਪੁਰ ਕੈਡਰ ਦੇ 1988 ਬੈਚ ਦੇ ਆਈਪੀਐੱਸ ਅਧਿਕਾਰੀ ਅਨੀਸ਼ ਦਿਆਲ ਸਿੰਘ ਦੇ 31 ਦਸੰਬਰ 2024 ਨੂੰ ਸੇਵਾਮੁਕਤ ਹੋਣ 'ਤੇ ਨਿਯਮਿਤ ਡਾਇਰੈਕਟਰ ਜਨਰਲ ਦੀ ਨਿਯੁਕਤੀ ਹੋਣ ਤੱਕ ਜਾਂ ਅਗਲੇ ਆਦੇਸ਼ ਤੱਕ, ਜੋ ਵੀ ਪਹਿਲੇ ਹੋਵੇ, ਸੀ.ਆਰ.ਪੀ.ਐੱਫ. ਦੇ ਡਾਇਰੈਕਟਰ ਜਨਰਲ ਦੇ ਅਹੁਦੇ ਦਾ ਕਾਰਜਕਾਰੀ ਚਾਰਜ ਵਿਤੁਲ ਕੁਮਾਰ ਨੂੰ ਸੌਂਪਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News