ਸਟਾਫ ਨਰਸ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
Sunday, Mar 15, 2020 - 10:43 AM (IST)

ਨਵੀਂ ਦਿੱਲੀ—ਪੱਛਮੀ ਬੰਗਾਲ ਸਿਹਤ ਭਰਤੀ ਬੋਰਡ (WBHRB) ਨੇ ਸਟਾਫ ਨਰਸ ਗ੍ਰੇਡ-2 ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 9333
ਆਖਰੀ ਤਾਰੀਕ- 23 ਮਾਰਚ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਜਨਰਲ ਨਰਸਿੰਗ ਅਤੇ ਮਿਡਵਾਇਫਰੀ ਜਾਂ ਬੇਸਿਕ ਬੀ.ਐੱਸ.ਸੀ ਨਰਸਿੰਗ ਜਾਂ ਪੋਸਟ ਬੇਸਿਕ ਬੀ.ਐੱਸ.ਸੀ ਨਰਸਿੰਗ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 29 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਲਿਸਟ, ਐਕਸਪੀਰੀਅੰਸ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.wbhealth.gov.in/ ਪੜ੍ਹੋ।