ਇਸ ਵਿਭਾਗ 'ਚ ਅਸਿਸਟੈਂਟ ਦੇ ਅਹੁਦੇ 'ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

05/15/2019 10:53:44 AM

ਨਵੀਂ ਦਿੱਲੀ—ਪੱਛਮੀ ਬੰਗਾਲ ਲੋਕ ਸੇਵਾ ਕਮਿਸ਼ਨ (WBPSC) ਨੇ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 200

ਆਖਰੀ ਤਾਰੀਕ- 3 ਜੂਨ 2019

ਅਹੁਦਿਆਂ ਦਾ ਵੇਰਵਾ- ਪਸ਼ੂਧਨ ਵਿਕਾਸ ਅਸਿਸਟੈਂਟ

ਉਮਰ ਸੀਮਾ- 18 ਤੋਂ 40 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਦੀ ਪ੍ਰੀਖਿਆ ਪਾਸ ਕੀਤੀ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸਕ੍ਰੀਨਿੰਗ ਅਤੇ ਲਿਖਿਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://pscwbapplication.in/ ਪੜ੍ਹੋ।
 


Iqbalkaur

Content Editor

Related News