ਪੋਸਟ ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

04/22/2020 10:15:53 AM

ਨਵੀਂ ਦਿੱਲੀ-ਦਿੱਲੀ ਸਰਕਾਰ ਨੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ (WCD) 'ਚ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 187

ਆਖਰੀ ਤਾਰੀਕ- 11 ਮਈ, 2020

ਅਹੁਦਿਆਂ ਦਾ ਵੇਰਵਾ- ਕੰਸਲਟੈਂਟ, ਅਕਾਊਟੈਂਟ, ਬਲਾਕ ਕੋਆਰਡੀਨੇਟ, ਬਲਾਕ ਪ੍ਰੋਜੈਕਟ ਅਸਿਸਟੈਂਟ ਆਦਿ 

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਸੋਸ਼ਲ ਸਾਇੰਸ, ਹੈਲਥ ਕਮਿਊਨੀਕੇਸ਼ਨ ਆਦਿ ਵਿਸ਼ਿਆਂ 'ਚ ਪੋਸਟ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।  

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟਲਿਸਟ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.wcddel.in/ ਪੜ੍ਹੋ।


Iqbalkaur

Content Editor

Related News