ਪੱਛਮੀ ਬੰਗਾਲ ਦੀਆਂ 3 ਰਾਜ ਸਭਾ ਸੀਟਾਂ ਲਈ ਜ਼ਿਮਣੀ ਚੋਣ ਦਾ ਐਲਾਨ, 24 ਜੁਲਾਈ ਨੂੰ ਹੋਵੇਗੀ ਵੋਟਿੰਗ
Monday, Jul 06, 2026 - 11:43 AM (IST)
ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੀਆਂ ਤਿੰਨ ਰਾਜ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਣੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਤਾਰੀਖ ਦਾ ਐਲਾਨ ਕਰ ਦਿੱਤਾ। ਚੋਣ ਕਮਿਸ਼ਨ ਮੁਤਾਬਕ ਪੱਛਮੀ ਬੰਗਾਲ ਦੀਆਂ 3 ਰਾਜ ਸਭਾ ਸੀਟਾਂ 'ਤੇ 24 ਜੁਲਾਈ, 2026 ਨੂੰ ਜ਼ਿਮਣੀ ਚੋਣਾਂ ਹੋਣਗੀਆਂ।
ਪੜ੍ਹੋ ਇਹ ਵੀ - ਫਰੀਦਕੋਟ 'ਚ ਵੱਡੀ ਵਾਰਦਾਤ : ਹੱਥ, ਪੈਰ ਬੰਨ੍ਹ ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ ਨੌਜਵਾਨ
ਦੱਸ ਦੇਈਏ ਕਿ ਪੱਛਮੀ ਬੰਗਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਤਿੰਨ ਰਾਜ ਸਭਾ ਸੰਸਦ ਮੈਂਬਰਾਂ, ਜਿਸ ਵਿਚ ਸੁਖੇਂਦੂ ਸ਼ੇਖਰ ਰਾਏ, ਸੁਸ਼ਮਿਤਾ ਦੇਵ ਅਤੇ ਪ੍ਰਕਾਸ਼ ਚਿਕ ਬਡਾਈਕ ਸ਼ਾਮਲ ਹਨ, ਨੇ ਅਸਤੀਫਾ ਦਿੱਤਾ ਸੀ।
ਪੜ੍ਹੋ ਇਹ ਵੀ - El Nino ਢਾਹੇਗਾ ਕਹਿਰ ! ਪੂਰੀ ਦੁਨੀਆ 'ਚ ਹਾਹਾਕਾਰ ਮਚਾਏਗਾ 'ਸੋਕਾ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
