10ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

02/19/2020 10:48:33 AM

ਨਵੀਂ ਦਿੱਲੀ—ਪੱਛਮੀ ਬੰਗਾਲ ਪੋਸਟਲ ਸਰਕਿਲ ਨੇ ਗ੍ਰਾਮੀਣ ਡਾਕ ਸੇਵਕ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 2,021

ਆਖਰੀ ਤਾਰੀਕ- 18 ਮਾਰਚ, 2020

ਅਹੁਦਿਆਂ ਦਾ ਵੇਰਵਾ- ਗ੍ਰਾਮੀਣ ਡਾਕ ਸੇਵਕ (ਜੀ.ਡੀ.ਐੱਸ)

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 40 ਸਾਲ ਤੱਕ

ਅਪਲਾਈ ਫੀਸ-
ਸਾਧਾਰਨ ਅਤੇ ਓ.ਬੀ.ਸੀ ਵਰਗ ਲਈ 100 ਰੁਪਏ
ਹੋਰ ਵਰਗਾਂ ਲਈ ਕੋਈ ਫੀਸ ਨਹੀ ਹੋਵੇਗੀ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈਬੱਸਾਈਟ http://appost.in/gdsonline/ ਪੜ੍ਹੋ।


Iqbalkaur

Content Editor

Related News