ਪੁਲਸ ''ਚ ਨਿਕਲੀਆਂ ਭਰਤੀਆਂ, ਜਲਦੀ ਕਰੋ ਅਪਲਾਈ

03/15/2019 10:26:10 AM

ਨਵੀਂ ਦਿੱਲੀ- ਪੱਛਮੀ ਬੰਗਾਲ ਪੁਲਸ ਵਿਭਾਗ ਨੇ ਆਬਕਾਰੀ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 3,000

ਆਖਰੀ ਤਾਰੀਕ- 10 ਅਪ੍ਰੈਲ 2019

ਉਮਰ ਸੀਮਾ- 18 ਤੋਂ 27 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੋਵੇ।

ਅਪਲਾਈ ਫੀਸ- 
ਜਨਰਲ ਅਤੇ ਓ. ਬੀ. ਸੀ. ਲਈ 220 ਰੁਪਏ
ਐੱਸ. ਸੀ/ਐੱਸ. ਟੀ. ਲਈ 20 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਲਿਖਿਤੀ ਪ੍ਰੀਖਿਆ ਅਤੇ ਸਰੀਰਕ ਕੁਸ਼ਲਤਾ ਟੈਸਟ ਦੇ ਆਧਾਰ 'ਤੇ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ ਪੜ੍ਹੋ।


Iqbalkaur

Content Editor

Related News