ਸਬ-ਇੰਸਪੈਕਟਰ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

08/14/2019 10:48:32 AM

ਨਵੀਂ ਦਿੱਲੀ—ਪੱਛਮੀ ਬੰਗਾਲ ਪੁਲਸ ਨੇ ਸਬ ਇੰਸਪੈਕਟਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 668

ਆਖਰੀ ਤਾਰੀਕ- 9 ਸਤੰਬਰ 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 20 ਤੋਂ 27 ਸਾਲ ਤੱਕ

ਅਪਲਾਈ ਫੀਸ- 
ਜਨਰਲ ਅਤੇ ਓ. ਬੀ. ਸੀ. ਲਈ 270 ਰੁਪਏ
ਐੱਸ. ਸੀ/ਐੱਸ. ਟੀ. ਜਾਂ ਹੋਰ ਲਈ 20 ਰੁਪਏ

ਤਨਖਾਹ- 7,100 ਤੋਂ ਲੈ ਕੇ 37,600 ਰੁਪਏ ਤੱਕ 

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://wbpolice.gov.in/ ਪੜ੍ਹੋ।

Iqbalkaur

This news is Content Editor Iqbalkaur