ਡਾਕ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Thursday, Feb 06, 2020 - 10:34 AM (IST)

ਡਾਕ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਪੱਛਮੀ ਬੰਗਾਲ ਪੋਸਟਲ ਸਰਕਲ ਮਲਟੀ ਟਾਸਕਿੰਗ ਸਟਾਫ (ਐੱਮ.ਟੀ.ਐੱਸ) ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 223

ਆਖਰੀ ਤਾਰੀਕ- 17 ਫਰਵਰੀ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ-18 ਤੋਂ 25 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਟੈਸਟ ਦੇ ਆਧਾਰ 'ਤੇ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.westbengalpost.gov.in/Recruitment.php ਪੜ੍ਹੋ।


author

Iqbalkaur

Content Editor

Related News