ਜਾਣੋ ਕਿੰਨੇ ਪੜ੍ਹੋ ਲਿਖੇ ਹਨ ਅਰਵਿੰਦ ਕੇਜਰੀਵਾਲ, ਰਾਜਨੀਤੀ ''ਚ ਆਉਣ ਤੋਂ ਪਹਿਲਾਂ ਕੀ ਕਰਦੇ ਸਨ?
Friday, Mar 22, 2024 - 01:22 AM (IST)
ਨੈਸ਼ਨਲ ਡੈਸਕ - ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੱਜ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਆਬਕਾਰੀ ਨੀਤੀ ਮਾਮਲੇ ਵਿੱਚ ਹੋਈ ਹੈ। ਮੁੱਖ ਮੰਤਰੀ ਕੇਜਰੀਵਾਲ ਤੋਂ ਈਡੀ ਨੇ ਦੋ ਘੰਟੇ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ਟੀਮ ਉਨ੍ਹਾਂ ਨੂੰ ਈਡੀ ਦਫ਼ਤਰ ਲੈ ਗਈ।
ਇਹ ਵੀ ਪੜ੍ਹੋ - ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਨੇ ਭਾਜਪਾ 'ਤੇ ਕੱਸਿਆ ਤੰਜ, ਕਿਹਾ- INDIA ਦੇਵੇਗਾ ਇਸ ਦਾ ਮੂੰਹਤੋੜ ਜਵਾਬ
ਅਰਵਿੰਦ ਕੇਜਰੀਵਾਲ ਦੇਸ਼ ਦੇ ਪੜ੍ਹੇ ਲਿਖੇ ਨੇਤਾਵਾਂ ਵਿੱਚ ਗਿਣੇ ਜਾਂਦੇ ਹਨ। ਅਰਵਿੰਦ ਕੇਜਰੀਵਾਲ ਦਾ ਜਨਮ ਹਰਿਆਣਾ ਦੇ ਸਿਵਾਨੀ ਜ਼ਿਲ੍ਹੇ ਵਿੱਚ ਹੋਇਆ ਸੀ। ਉਨ੍ਹਾਂ ਨੇ ਮਿਸ਼ਨਰੀ ਸਕੂਲਾਂ ਤੋਂ ਸਿੱਖਿਆ ਪੂਰੀ ਕੀਤੀ। ਮੁੱਖ ਮੰਤਰੀ ਕੇਜਰੀਵਾਲ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਤੇਜ਼ ਸਨ। ਉਨ੍ਹਾਂ ਨੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਖੜਗਪੁਰ ਤੋਂ ਮਕੈਨੀਕਲ ਇੰਜੀਨੀਅਰ ਕੀਤੀ ਹੈ।
ਇਹ ਵੀ ਪੜ੍ਹੋ - RP Singh ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ-ਉਮੀਦ ਹੈ ED ਦੇ ਹਰ ਸਵਾਲਾਂ ਦਾ ਦੇਣਗੇ ਜਵਾਬ
ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਇੰਡੀਅਨ ਰੈਵੇਨਿਊ ਸਰਵਿਸ ਯਾਨੀ ਇਨਕਮ ਟੈਕਸ ਵਿਭਾਗ ਵਿੱਚ ਕੰਮ ਕਰਦੇ ਸਨ। ਸਿਵਲ ਸਰਵਿਸਿਜ਼ ਪ੍ਰੀਖਿਆ ਪਾਸ ਕਰਨ ਤੋਂ ਬਾਅਦ, ਅਰਵਿੰਦ ਕੇਜਰੀਵਾਲ ਭਾਰਤੀ ਰੈਵੇਨਿਊ ਸਰਵਿਸ (ਆਈਆਰਐਸ) ਵਿੱਚ ਸਹਾਇਕ ਇਨਕਮ ਟੈਕਸ ਕਮਿਸ਼ਨਰ ਵਜੋਂ ਸ਼ਾਮਲ ਹੋਏ।
ਇਹ ਵੀ ਪੜ੍ਹੋ - 'ਸੱਚਾਈ ਦੀ ਜਿੱਤ ਹੋਈ'...ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e