WhatsApp, Facebook ਤੇ Instagram ਦਾ ਸਰਵਰ ਹੋਇਆ ਡਾਊਨ, ਯੂਜ਼ਰਸ ਹੋਏ ਪਰੇਸ਼ਾਨ
Wednesday, Dec 11, 2024 - 11:57 PM (IST)
ਨੈਸ਼ਨਲ ਡੈਸਕ - ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ, ਫੇਸਬੁੱਕ, ਇੰਸਟਾਗ੍ਰਾਮ ਬੁੱਧਵਾਰ ਦੇਰ ਰਾਤ ਅਚਾਨਕ ਬੰਦ ਹੋ ਗਏ। ਇਸ ਕਾਰਨ ਯੂਜ਼ਰਸ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਸਮੱਸਿਆ ਕਿਉਂ ਆਈ ਇਸ ਦਾ ਫਿਲਹਾਲ ਖੁਲਾਸਾ ਨਹੀਂ ਹੋਇਆ ਹੈ।