ਤੇਲ ਅਤੇ ਗੈਸ ਦੇ ਕਾਰੋਬਾਰ ਲਈ ਰੂਸ ਨੇ ਲਿਆ ਅਹਿਮ ਫੈਸਲਾ; ਹੁਣ ਇਸ ਕਰੰਸੀ 'ਚ ਕਰੇਗਾ ਸਾਰੇ ਸਮਝੌਤੇ

Friday, Apr 24, 2026 - 12:41 PM (IST)

ਤੇਲ ਅਤੇ ਗੈਸ ਦੇ ਕਾਰੋਬਾਰ ਲਈ ਰੂਸ ਨੇ ਲਿਆ ਅਹਿਮ ਫੈਸਲਾ; ਹੁਣ ਇਸ ਕਰੰਸੀ 'ਚ ਕਰੇਗਾ ਸਾਰੇ ਸਮਝੌਤੇ

ਬਿਜ਼ਨੈੱਸ ਡੈਸਕ : ਰੂਸ ਨੇ ਅੰਤਰਰਾਸ਼ਟਰੀ ਊਰਜਾ ਬਾਜ਼ਾਰ ਵਿੱਚ ਇੱਕ ਬਹੁਤ ਵੱਡਾ ਕਦਮ ਚੁੱਕਦਿਆਂ ਯੂਰਪੀ ਦੇਸ਼ਾਂ ਨੂੰ ਵੱਡਾ ਝਟਕਾ ਦਿੱਤਾ ਹੈ। ਰੂਸ ਨੇ ਅਧਿਕਾਰਤ ਤੌਰ 'ਤੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਯੂਰਪ ਦੇ ਨਾਲ ਤੇਲ ਅਤੇ ਗੈਸ ਦੇ ਸਾਰੇ ਭਵਿੱਖੀ ਸਮਝੌਤੇ ਹੁਣ ਚੀਨੀ ਕਰੰਸੀ 'ਯੂਆਨ' (Chinese Yuan) ਵਿੱਚ ਕੀਤੇ ਜਾਣਗੇ।

ਇਹ ਵੀ ਪੜ੍ਹੋ :    ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ
ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ

ਰੂਸ ਵੱਲੋਂ ਲਏ ਗਏ ਇਸ ਫੈਸਲੇ ਮੁਤਾਬਕ, ਹੁਣ ਤੋਂ ਯੂਰਪੀ ਦੇਸ਼ਾਂ ਨਾਲ ਊਰਜਾ ਸਪਲਾਈ ਸਬੰਧੀ ਜੋ ਵੀ ਨਵੇਂ ਇਕਰਾਰਨਾਮੇ ਹੋਣਗੇ, ਉਨ੍ਹਾਂ ਦੀ ਅਦਾਇਗੀ ਲਈ ਚੀਨੀ ਯੂਆਨ ਨੂੰ ਹੀ ਮਿਆਰੀ ਕਰੰਸੀ ਮੰਨਿਆ ਜਾਵੇਗਾ। ਮਾਹਰਾਂ ਅਨੁਸਾਰ, ਰੂਸ ਦਾ ਇਹ ਕਦਮ ਗਲੋਬਲ ਪੱਧਰ 'ਤੇ ਅਮਰੀਕੀ ਡਾਲਰ ਅਤੇ ਯੂਰੋ ਦੇ ਦਬਦਬੇ ਨੂੰ ਘੱਟ ਕਰਨ ਦੀ ਇੱਕ ਵੱਡੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :  RBI ਦੇ ਨਵੇਂ ਨਿਯਮ : ਡਿਜੀਟਲ ਪੇਮੈਂਟ ਸਿਸਟਮ 'ਚ ਹੋਇਆ ਵੱਡਾ ਬਦਲਾਅ, ਮਿਲਣਗੀਆਂ ਇਹ ਸਹੂਲਤਾਂ
ਇਹ ਵੀ ਪੜ੍ਹੋ :   ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ

ਇਸ ਨਵੇਂ ਫੈਸਲੇ ਤੋਂ ਬਾਅਦ ਹੁਣ ਯੂਰਪੀ ਦੇਸ਼ਾਂ ਨੂੰ ਰੂਸ ਤੋਂ ਤੇਲ ਅਤੇ ਗੈਸ ਦੀ ਖਰੀਦ ਜਾਰੀ ਰੱਖਣ ਲਈ ਆਪਣੀ ਵਿਦੇਸ਼ੀ ਮੁਦਰਾ ਨੀਤੀ ਵਿੱਚ ਵੱਡੀ ਤਬਦੀਲੀ ਕਰਨੀ ਪੈ ਸਕਦੀ ਹੈ।

ਇਹ ਵੀ ਪੜ੍ਹੋ :  ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ ਬਦਲਾਅ ਲਾਗੂ, ਜਾਣੋ ਕਿੰਨੀ ਘਟੇਗੀ ਤੁਹਾਡੀ 'ਇਨ-ਹੈਂਡ' ਸੈਲਰੀ
ਇਹ ਵੀ ਪੜ੍ਹੋ :  ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ
ਇਹ ਵੀ ਪੜ੍ਹੋ
ਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ ਸਸਤੀ, ਸੋਨੇ ਦੇ ਭਾਅ ਵੀ ਟੁੱਟੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News