ਸ਼੍ਰੀਲੰਕਾ ਦੀ ਅਰਥਵਿਵਸਥਾ ਨੇ ਆਰਥਿਕ ਸੰਕਟ ਤੋਂ ਬਾਅਦ ਪਹਿਲੀ ਵਾਰ ਹਾਂਪੱਖੀ ਵਾਧਾ ਦਰਜ ਕੀਤਾ

Sunday, Dec 17, 2023 - 01:29 PM (IST)

ਕੋਲੰਬੋ (ਭਾਸ਼ਾ) – ਨਕਦੀ ਸੰਕਟ ਨਾਲ ਜੂਝ ਰਹੀ ਸ਼੍ਰੀਲੰਕਾ ਦੀ ਅਰਥਵਿਵਸਥਾ ਨੇ ਆਰਥਿਕ ਸੰਕਟ ਆਉਣ ਤੋਂ ਬਾਅਦ ਪਹਿਲੀ ਵਾਰ ਹਾਂਪੱਖੀ ਵਾਧਾ ਦਰਜ ਕੀਤਾ ਹੈ। ਜਨਗਣਨਾ ਅਤੇ ਅੰਕੜਾ ਵਿਭਾਗ (ਡੀ. ਸੀ. ਐੱਸ.) ਨੇ ਇਕ ਬਿਆਨ ਵਿਚ ਕਿਹਾ ਕਿ ਤੀਜੀ ਤਿਮਾਹੀ ਵਿਚ ਜੀ. ਡੀ. ਪੀ. ਵਿਕਾਸ ਦਰ ਸਾਲਾਨਾ ਆਧਾਰ ’ਤੇ 1.6 ਫੀਸਦੀ ਰਹੀ। ਸ਼੍ਰੀਲੰਕਾ ਨੇ ਅਪ੍ਰੈਲ 2022 ਵਿਚ ਦਿਵਾਲੀਆ ਐਲਾਨ ਹੋਣ ’ਤੇ ਨੈਗੇਟਿਵ ਅੱਠ ਫੀਸਦੀ ਦਾ ਵਾਧਾ ਦਰਜ ਕੀਤਾ ਸੀ ਯਾਨੀ ਅਰਥਵਿਵਸਥਾ ਦਾ ਆਕਾਰ ਅੱਠ ਫੀਸਦੀ ਘਟ ਗਿਆ ਸੀ।

ਇਹ ਵੀ ਪੜ੍ਹੋ :   PNB ਨੇ ਕੀਤਾ ਅਲਰਟ, 2 ਦਿਨਾਂ 'ਚ ਕਰ ਲਓ ਇਹ ਕੰਮ ਨਹੀਂ ਤਾਂ ਬੰਦ ਹੋ ਜਾਵੇਗਾ ਖ਼ਾਤਾ

ਇਹ ਵੀ ਪੜ੍ਹੋ :  ਕੈਨੇਡਾ ਨੇ ਦਿੱਤਾ ਇਕ ਹੋਰ ਝਟਕਾ, ਹੁਣ ਫੁਲ ਟਾਈਮ ਕੰਮ ਨਹੀਂ ਕਰ ਸਕਣਗੇ ਵਿਦਿਆਰਥੀ!

ਇਹ ਵੀ ਪੜ੍ਹੋ :    ਅਮਰੀਕਾ 'ਚ ਮਾਂ ਦੀ ਕਾਰ ਦੇ ਪਿੱਛੇ ਪਿਸ਼ਾਬ ਕਰਨ ਦੇ ਦੋਸ਼ 'ਚ 10 ਸਾਲਾ ਬੱਚੇ ਨੂੰ ਜੇਲ੍ਹ ਦੀ ਸਜ਼ਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News