ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਹਾਜ਼ਰੀ ਭਰਨ ਲਈ ਬੀਬੀ ਜਗੀਰ ਕੌਰ ਅਜਮੇਰ ਪਹੁੰਚੇ

Saturday, Oct 30, 2021 - 09:05 PM (IST)

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਹਾਜ਼ਰੀ ਭਰਨ ਲਈ ਬੀਬੀ ਜਗੀਰ ਕੌਰ ਅਜਮੇਰ ਪਹੁੰਚੇ

ਨੈਸ਼ਨਲ ਡੈਸਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਰਾਜਸਥਾਨ ਦੇ ਸ਼ਹਿਰ ਅਜਮੇਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ’ਚ ਹਾਜ਼ਰੀ ਭਰਨ ਲਈ ਪਹੁੰਚ ਗਏ ਹਨ। ਬੀਬੀ ਜਗੀਰ ਕੌਰ ਅਜਮੇਰ ਦੇ ਕਿਸ਼ਨਗੜ੍ਹ ਏਅਰਪੋਰਟ ’ਤੇ ਉਤਰੇ।

PunjabKesari

ਇਸ ਦੌਰਾਨ ਉਨ੍ਹਾਂ ਦਾ ਅਜਮੇਰ ਦੀਆਂ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਜਮੇਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ।

PunjabKesari

ਇਹ ਵੀ ਪੜ੍ਹੋ : ਇਨਸਾਫ਼ ਤਾਂ ਦੂਰ, ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣੋਂ ਕਿਉਂ ਨਹੀਂ ਹਟਦੀ ਕਾਂਗਰਸ : ਪ੍ਰੋ. ਬਲਜਿੰਦਰ ਕੌਰ


author

Manoj

Content Editor

Related News