ਲਾਪਤਾ ਬਲੋਚ ਵਿਦਿਆਰਥੀਆਂ ਦੇ ਮਾਮਲੇ 'ਚ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਹਾਈ ਕੋਰਚ 'ਚ ਹੋਏ ਪੇਸ਼
Friday, Mar 01, 2024 - 06:04 PM (IST)
ਗੁਰਦਾਸਪੁਰ/ਪਾਕਿਸਤਾਨ (ਵਿਨੋਦ)- ਇਸਲਾਮਾਬਾਦ ਹਾਈਕੋਰਟ ਦੇ ਜੱਜ ਮੋਹਸਿਨ ਅਖਤਰ ਕਿਆਨੀ ਦੀ ਪ੍ਰਧਾਨਗੀ ਹੇਠ ਹੋ ਰਹੀ ਸੁਣਵਾਈ ਦੌਰਾਨ ਬੀਤੇ ਦਿਨ ਤੀਜੀ ਵਾਰ ਅਦਾਲਤ ਦੇ ਸੰਮੰਨ ਦਾ ਸਨਮਾਨ ਕਰਦੇ ਹੋਏ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਾਰੂਲ ਹਕ ਕੱਕੜ ਅਦਾਲਤ 'ਚ ਪੇਸ਼ ਹੋਏ।
ਇਹ ਵੀ ਪੜ੍ਹੋ : ਲੱਖਾਂ ਰੁਪਏ ਖ਼ਰਚ ਕਰ ਵਿਦੇਸ਼ ਭੇਜੀ ਨੂੰਹ ਨੇ ਕੀਤੀ ਅਜਿਹੀ ਕਰਤੂਤ, ਮੁੰਡਾ ਹੋਇਆ ਮਾਨਸਿਕ ਰੋਗੀ
ਜਸਟਿਨ ਕਿਆਨੀ ਨੇ ਵਿਦਿਆਰਥੀਆਂ ਨੂੰ ਜਬਰਨ ਗਾਇਬ ਕਰਨ 'ਤੇ ਜਾਂਚ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਮੁੜ ਸੁਣਵਾਈ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8