Pics : ਜਿਮ ਦੇ ਬਾਹਰ ਸ਼ਾਰਟਸ ''ਚ ਨਜ਼ਰ ਆਈ ਸ਼੍ਰੀਦੇਵੀ ਦੀ ਬੇਟੀ

2/24/2018 5:14:42 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀ ਬੇਟੀ ਜਾਹਨਵੀ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਧੜਕ' ਨੂੰ ਲੈ ਕੇ ਕਾਫੀ ਚਰਚਾ 'ਚ ਹੈ। ਹਾਲ ਹੀ 'ਚ ਜਾਹਨਵੀ ਨੂੰ ਮੁੰਬਈ 'ਚ ਜਿਮ ਦੇ ਬਾਹਰ ਦੇਖਿਆ ਗਿਆ।

PunjabKesari
ਇਹ ਤਸਵੀਰਾਂ ਉਦੋਂ ਲਈਆਂ ਗਈਆਂ ਹਨ ਜਦੋਂ ਉਹ ਵਰਕਆਊਟ ਲਈ ਜਿਮ ਦੇ ਬਾਹਰ ਪਹੁੰਚੀ। ਇਸ ਦੌਰਾਨ ਜਾਹਨਵੀ ਸਫੇਦ ਰੰਗ ਦੀ ਟੀ-ਸ਼ਰਟ ਤੇ ਸ਼ਾਰਟਸ਼ 'ਚ ਨਜ਼ਰ ਆਈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਜਾਹਨਵੀ ਜਿਮ ਦੇ ਬਾਹਰ ਨਜ਼ਰ ਆ ਚੁੱਕੀ ਹੈ।

PunjabKesari
ਦੱਸਣਯੋਗ ਹੈ ਕਿ ਜਾਹਨਵੀ ਜਲਦ ਹੀ ਫਿਲਮ 'ਧੜਕ' ਨਾਲ ਬਾਲੀਵੁੱਡ 'ਚ ਐਂਟਰੀ ਕਰਨ ਵਾਲੀ ਹੈ। ਫਿਲਮ 'ਚ ਲੀਡ ਅਭਿਨੇਤਾ ਦੇ ਤੌਰ 'ਤੇ ਸ਼ਾਹਿਦ ਕਪੂਰ ਦਾ ਭਰਾ ਈਸ਼ਾਨ ਖੱਟਰ ਅਹਿਮ ਭੂਮਿਕਾ 'ਚ ਨਜ਼ਰ ਆਵੇਗਾ। ਫਿਲਹਾਲ ਅਜੇ ਫਿਲਮ ਦੀ ਸ਼ੂਟਿੰਗ 'ਤੇ ਕੰਮ ਚੱਲ ਰਿਹਾ ਹੈ। ਕਰਨ ਜੌਹਰ ਦੇ ਪ੍ਰੋਡਕਸ਼ਨ ਧਰਮਾ ਪ੍ਰੋਡਕਸ਼ਨ ਹੇਠ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਜਾ ਰਿਹਾ ਹੈ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News